ਅਚਾਨਕ ਹੁਣੇ ਹੁਣੇ ਦੋ ਦਿਨ ਭਾਰਤ ਬੰਦ ਦਾ ਹੋ ਗਿਆ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਵੱਲੋਂ ਪਹਿਲਾਂ ਵੀ ਦਿੱਲੀ ਦਾ ਸ਼ਰਧਾ ਤੇ ਉਪਰ ਜਾ ਕੇ ਕਿਸਾਨੀ ਅੰਦੋਲਨ ਚਲਾਇਆ ਗਿਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕੇਂਦਰ ਸਰਕਾਰ ਦੇ ਵੱਲੋਂ ਇਨ੍ਹਾਂ ਦੀਆਂ ਮੰਗਾਂ ਦੇ ਰੂਹ ਦੇ ਵਿੱਚ ਤਿੰਨ ਖੇਤੀ ਕਾਨੂੰਨ ਪੇਸ਼ ਕੀਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਪਾਸ ਵੀ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਵਿਰੋਧ ਕੀਤਾ ਗਿਆ ਸੀ ਅਤੇ ਇਨ੍ਹਾਂ ਨੂੰ ਵਾਪਸ ਕਰਵਾ ਦਿੱਤਾ ਗਿਆ ਸੀ ਪਰ ਬਹੁਤ ਸਾਰੀਆਂ ਮੰਗਾਂ ਜਿਹੀਆਂ ਹਨ ਜੋ ਕਿ ਕੇਂਦਰ ਸਰਕਾਰ ਵੱਲੋਂ ਨਹੀਂ ਮੰਗੀਆਂ ਗਈਆਂ ਜਿਸ ਦੇ ਕਾਰਨ ਕਿਸਾਨਾਂ ਦੇ ਬੱਚੇ ਹੁਣ ਵੀ ਇਨ੍ਹਾਂ ਚੀਜ਼ਾਂ

ਨੂੰ ਲੈ ਕੇ ਬਹੁਤ ਸਾਰਾ ਵਿਰੋਧ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰੀ ਕਿਸਾਨ ਯੂਨੀਅਨ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਆਉਣ ਵਾਲੇ ਦਿਨਾਂ ਦੇ ਵਿੱਚ ਦੋ ਦਿਨਾਂ ਦੇ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਦੋ ਦਿਨਾਂ ਦੇ ਲਈ ਸਾਰੇ ਭਾਰਤ ਨੂੰ ਪਾਸ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦੀ ਤੇਜ਼ੀ ਕਾਰਨ ਤਿੰਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਗਲਤ ਨੀਤੀਆਂ ਚੱਲ ਰਹੀਆਂ ਹਨ ਜਿਸ ਦੇ ਕਾਰਨ ਹੀ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.