ਇਸ ਗੁਰਸਿੱਖ ਕੁੜੀ ਵੱਲੋਂ ਗਾਇਆ ਗਿਆ ਅਜਿਹਾ ਗੀਤ ਕੇ ਸਭ ਦੀਆਂ ਅੱਖਾਂ ਵਿੱਚ ਆ ਗਏ ਹੰਝੂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਅਤੇ ਕਈ ਵਾਰ ਉਨ੍ਹਾਂ ਦੁਆਰਾ ਬਣਾਈ ਗਈ ਇਹ ਵੀਡੀਓ ਬਹੁਤ ਵਾਇਰਲ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਹ ਰਾਤੋ ਰਾਤ ਸਟਾਰ ਬਣ ਜਾਂਦਾ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਇੱਕ ਗੁਰਸਿੱਖ ਕੁੜੀ ਦੇ ਵੱਲੋਂ ਇਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਵਿੱਚ ਉਸ ਦੇ ਵੱਲੋਂ ਬਹੁਤ ਵਧੀਆ ਵਿਚਾਰ ਦਿੱਤੇ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਇਸ ਲੜਕੀ ਨੇ ਜੋ ਗੀਤ ਗੁਣਗੁਣਾਇਆ ਹੈ ਇਸ ਨੂੰ ਉਸਨੇ

ਬਹੁਤ ਵਧੀਆ ਤਰੀਕੇ ਨਾਲ ਨਿਭਾਇਆ ਹੈ ਤੇ ਲੋਕਾਂ ਦੇ ਵਲੋਂ ਇਸ ਲੜਕੀ ਦਾ ਗੀਤ ਸੁਣਨ ਤੋਂ ਬਾਅਦ ਵੱਖ ਵੱਖ ਵਿਚਾਰ ਅਤੇ ਜਾਰਡਨ ਅਤੇ ਜ਼ਿਆਦਾਤਰ ਲੋਕਾਂ ਦੇ ਵੱਲੋਂ ਇਸ ਦੀ ਤਾਰੀਫ਼ ਕੀਤੀ ਜਾਰੀ ਹੈ ਇਸ ਤਰੀਕੇ ਦੇ ਨਾਲ ਇਸ ਲਡ਼ਕੀ ਦੇ ਵਲੋਂ ਹੀ ਗੀਤ ਗੁਣਗੁਣਾਇਆ ਗਿਆ ਹੈ ਤੇ ਲੋਕਾਂ ਦਾ ਮੰਨਣਾ ਹੈ ਕਿ ਅਜਿਹੇ ਲੋਕ ਜਿਨ੍ਹਾਂ ਦੇ ਬੱਚੇ ਅਜਿਹਾ ਉਨ੍ਹਾਂ ਰੋਂਦਾ ਹੈ ਉਨ੍ਹਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਬਚਾਉਣ ਦੇ ਲਈ ਅਜਿਹੇ ਲੋਕਾਂ ਨੂੰ ਅੱਗੇ ਲਿਆਉਣਾ ਚਾਹੀਦਾ

ਹੈ ਜੋ ਕਿ ਪੰਜਾਬੀ ਵਿਰਸੇ ਦੀ ਸੇਵਾ ਕਰ ਸਕਦੇ ਹਨ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਲੋਕਾਂ ਦੇ ਵੱਲੋਂ ਇਸ ਲੜਕੀ ਦੀ ਪ੍ਰਸੰਸਾ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿਸੇ ਲੜਕੀ ਦੇ ਵਿੱਚ ਬਹੁਤ ਆਜ਼ਾਦੀ ਪ੍ਰਤਿਭਾ ਹੈ ਅਤੇ ਇਸ ਨੂੰ ਅੱਗੇ ਲਿਆਉਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.