ਆ ਗਈ ਇੱਕ ਹੋਰ ਵੱਡੀ ਮਾੜੀ ਖ਼ਬਰ ਇੱਥੇ ਲੱਗਾ ਲਾਕਡਾਊਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੂਨਾ ਮਹਾਂਮਾਰੀ ਪਿਛਲੇ ਸਾਲ ਭਾਰਤ ਅਤੇ ਹੋਰ ਸਾਰੇ ਦੇਸ਼ਾਂ ਨੇ ਬਚਾਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਚੀਨ ਤੋਂ ਸ਼ੁਰੂ ਹੋਈ ਸੀ ਅਤੇ ਚੀਨ ਤੋਂ ਬਾਅਦ ਇਹ ਸਾਰੇ ਹੀ ਦੇਸ਼ਾਂ ਦੇ ਵਿੱਚ ਫੈਲ ਗਏ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਅਤੇ ਬਹੁਤ ਸਾਰੇ ਲੋਕਾਂ ਨੂੰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਇਨ੍ਹਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਬੰਦ ਰੱਖਿਆ ਗਿਆ ਅਤੇ ਬਹੁਤ ਸਾਰੀਆਂ ਪਾਬੰਦੀਆਂ ਲੋਕਾਂ ਉਪਰ ਲਗਾਈਆਂ ਗਈਆਂ ਸਨ

ਅਤੇ ਲੋਕਾਂ ਦਾ ਕੰਮਕਾਰ ਬਿਲਕੁਲ ਠੱਪ ਹੋ ਗਿਆ ਸੀ ਇਸ ਦੇ ਕਾਰਨ ਲੋਕਾਂ ਦੀ ਆਰਥਿਕ ਸਥਿਤੀ ਕਮਜ਼ੋਰ ਹੋ ਜਾਣ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੱਡੀ ਖ਼ਬਰ ਚਾਈਨਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਕਿ ਚੀਨ ਦੇ ਵਿੱਚ ਫਿਰ ਤੋਂ ਕੋਰੂਨਾ ਦੇ ਕੇਸ ਵਧਣ ਲੱਗੇ ਹਨ ਜਿਸਦੇ ਨਾਲ ਕੇ ਦੂਜੇ ਦੇਸ਼ਾਂ ਨੂੰ ਵੀ ਚਿੰਤਾ ਵਧ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਚੀਨ ਦਾ ਸਭ ਤੋਂ ਵੱਡਾ ਅਤੇ ਆਬਾਦੀ ਵਾਲਾ ਸ਼ਹਿਰ ਸ਼ੰਘਾਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਤਾਲਾਬੰਦੀ ਕਰ ਦਿੱਤੀ ਗਈ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਕਿ ਚੀਨ ਦੇ ਲੋਕਾਂ ਨੂੰ ਫਿਰ ਤੋਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਚੀਨ ਦੇ ਵਿੱਚ ਫਿਰ ਤੋਂ ਪ੍ਰੋਗਰਾਮ ਲਗਾ ਦਿੱਤਾ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ

ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਲੋਕਾਂ ਦਾ ਕਹਿਣਾ ਹੈ ਕਿ ਹੁਣ ਚੀਨ ਨੂੰ ਇਸ ਗੱਲ ਵੱਲ ਧਿਆਨ ਦੇਣਾ ਚਾਹੀਦਾ ਹੈ ਕਿ ਇਹ ਚੀਨ ਤੋਂ ਬਾਹਰ ਨਾ ਫੈਲ ਸਕੇ ਕਿਉਂਕਿ ਪਹਿਲਾਂ ਦੇ ਵਾਂਗ ਬਹੁਤ ਸਾਰੇ ਦੇਸ਼ਾਂ ਨੂੰ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜੇਕਰ ਇਹ ਦੁਬਾਰਾ ਤੋਂ ਫੈਲਦੀ ਹੈ ਤਾਂ ਲੋਕਾਂ ਦੀਆਂ ਸਮੱਸਿਆਵਾਂ ਫਿਰ ਤੋਂ ਵੱਧ ਜਾਣਗੀਆਂ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.