ਪੰਜਾਬ ਦੀਆਂ ਸੜਕਾਂ ਉਪਰ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜੋ ਕਿ ਹਰ ਇੱਕ ਵਿਅਕਤੀ ਨੂੰ ਹੈਰਾਨ ਕਰ ਦਿੰਦੀਆਂ ਹਨ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਲਈ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਜਿਨ੍ਹਾਂ ਦੇ ਨਾਲ ਕਿ ਉਨ੍ਹਾਂ ਦੀਆਂ ਜੇਬਾਂ ਡਾਕੇ ਵਜਦੇ ਹਨ ਇੱਕ ਟਰਾਲੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਨੈਸ਼ਨਲ ਹਾਈਵੇ ਦੇ ਪਰ ਸਫ਼ਰ ਕਰਨ ਵਾਲੇ ਲੋਕਾਂ ਦੇ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨੈਸ਼ਨਲ ਹਾਈਵੇ ਤੇ ਸਫ਼ਰ ਕਰਨ ਵਾਲੇ ਲੋਕਾਂ ਦੇ ਟੂਲ ਟੈਕਸਾਂ ਵਿੱਚ ਵਾਧਾ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਦੱਸ ਰੁਪਏ ਦਾ ਟੋਲ ਟੈਕਸ ਹੁਣ ਚਾਲੀ ਰੁਪਏ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਭਾਰਤ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਹੁਣ ਲੋਕਾਂ ਨੂੰ ਟੋਲ ਟੈਕਸ ਤਿੱਗਣਾ ਦੇਣਾ ਪਵੇਗਾ ਜਿਸ ਤੋਂ ਬਾਅਦ ਸ਼ਹਿਰ ਦੇ ਲੋਕਾਂ ਵਿੱਚ ਇਸ ਦੇ ਖ਼ਿਲਾਫ਼ ਰੂਸ ਦੇ ਇੱਕ ਹਜ਼ਾਰ ਅਤੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਇਹ ਨਾਇਨਸਾਫ਼ੀ ਕੀਤੀ ਜਾਰੀ ਅਤੇ ਸਰਕਾਰ ਦੇ ਵੱਲੋਂ ਬਿਨਾਂ ਕਿਸੇ ਕਾਰਨ ਤੂੰ ਇਹ ਟੋਲ ਟੈਕਸ ਵਧਾਏ ਜਾ ਰਹੇ ਹਨ ਇਸ ਲਈ ਲੋਕਾਂ

ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਨੂੰ ਇਨ੍ਹਾਂ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ ਤੇ ਅਜਿਹਾ ਨਹੀਂ ਕਰਨਾ ਚਾਹੀਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.