ਪੰਜਾਬ ਦੇ ਵਿੱਚ ਇਸ ਗੁਰੂਘਰ ਵਿੱਚ ਹੋਈ ਵੱਡੀ ਬੇਅਦਬੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਦਿੜ੍ਹਬਾ ਤੋਂ ਸਾਹਮਣੇ ਆ ਰਿਹਾ ਹੈ ਕਿੱਥੇ ਗਏ ਦੱਸਿਆ ਜਾ ਰਿਹਾ ਕਿ ਦਿੜ੍ਹਬਾ ਦੇ ਅਧੀਨ ਆਉਂਦੇ ਪਿੰਡ ਸੂਲਰ ਦੇ ਵਿੱਚ ਇੱਥੇ ਇੱਕ ਗੁਰੂ ਘਰ ਦੇ ਵਿਚ ਕੱਬਡੀ ਬੇਅਦਬੀ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਵਿਅਕਤੀ ਦੇ ਵੱਲੋਂ ਜਿਸਦਾ ਨਾਂ ਮਨਜੀਤ ਸਿੰਘ ਦੱਸਿਆ ਜਾ ਰਿਹਾ ਹੈ ਕਿ ਉਸਦੇ ਵੱਲੋਂ ਸਵੇਰੇ ਗੁਰੂ

ਘਰ ਦੇ ਵਿਚ ਜਾ ਕੇ ਪਾਲਕੀ ਸਾਹਿਬ ਦੇ ਚਾਰੇ ਪਾਸੇ ਲੱਗੇ ਹੋਏ ਸਾਰੇ ਹੀ ਸ਼ੀਸ਼ਿਆਂ ਨੂੰ ਤਾਂ ਆਪਣੀ ਤਲਵਾਰ ਨਾਲ ਭੰਨਣਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਗ੍ਰੰਥੀ ਸਿੰਘ ਦੇ ਵੱਲੋਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਦੇ ਵੱਲੋਂ ਗ੍ਰੰਥੀ ਸਿੰਘ ਦੇ ਉੱਪਰ ਵੀ ਤਲਵਾਰ ਨਾਲ ਹਮਲਾ ਕੀਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਹ ਮਾਮਲਾ ਬਹੁਤ ਜਵਾਲਾ ਭਖ ਚੁੱਕਿਆ ਹੈ ਅਤੇ ਹੁਣ ਦੇਖਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਵਿਅਕਤੀ ਦੇ ਖਿਲਾਫ ਕੀ ਕਾਰਵਾਈ ਕੀਤੀ ਆਦੇਸ਼ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਅਤੇ ਦੇਖਣਾ

ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਸਿੱਖ ਸੰਗਤਾਂ ਦੇ ਵੱਲੋਂ ਇਸ ਵਿਅਕਤੀ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਰੀ ਅਤੇ ਅਜਿਹੇ ਲੋਕਾਂ ਦੇ ਵਲੋਂ ਹੀ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਵੱਖ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.