ਹੁਣ ਪੰਜਾਬ ਦਾ ਚੰਡੀਗੜ੍ਹ ਤੇ ਨਹੀਂ ਰਿਹਾ ਅਧਿਕਾਰ, ਕੇਂਦਰ ਸਰਕਾਰ ਨੇ ਸੁਣਾਇਆ ਵੱਡਾ ਫ਼ੈਸਲਾ

Uncategorized

ਅੱਜ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਹੈ ਅਤੇ ਪੰਜਾਬ ਦੇ ਵਿੱਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਦੱਸਿਆ ਜਾ ਰਿਹਾ ਹੈ ਇਸਦੇ ਨਾਲ ਹੀ ਪੰਜਾਬ ਦੀਆਂ ਮੁਸ਼ਕਲਾਂ ਵੀ ਵਧਦੀਆਂ ਹੋਏ ਨਜ਼ਰ ਆ ਰਹੀਆਂ ਹਨ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਕੁਝ ਲੋਕਾਂ ਦੇ ਵੱਲੋਂ ਪਹਿਲਾਂ ਹੀ ਇਕ ਮੁੱਦੇ ਦੇ ਉੱਪਰ ਬਹੁਤ ਸਾਰਾ ਅਵਾਜ਼ ਉਠਾਈ ਜਾ ਰਹੀ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਦੇ ਮੁੱਦੇ ਦੇ ਉੱਪਰ ਭਗਵੰਤ ਮਾਨ ਨੂੰ ਬੋਲਣਾ ਚਾਹੀਦਾ ਹੈ ਕਿਉਂਕਿ ਕੇਂਦਰ ਸਰਕਾਰ ਦੀ ਨਿਗ੍ਹਾ ਚੰਡੀਗਡ਼੍ਹ ਦੇ ਉੱਪਰ ਹੈ ਇਸ ਲਈ ਉਨ੍ਹਾਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਨੂੰ

ਕੇਂਦਰ ਸਰਕਾਰ ਆਪਣੇ ਹੱਕ ਵਿੱਚ ਕਰ ਸਕਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਅਮਿਤ ਸ਼ਾਹ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਇੱਕ ਮੀਟਿੰਗ ਬੁਲਾਈ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਸੀ ਕਿ ਅਮਿਤ ਸ਼ਾਹ ਦੇ ਵੱਲੋਂ ਚੰਡੀਗਡ਼੍ਹ ਨੂੰ ਆਪਣੇ ਹੱਕ ਵਿਚ ਕੀਤਾ ਜਾਵੇਗਾ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਚੰਡੀਗੜ੍ਹ ਪੰਜਾਬ ਤੋਂ ਖੋਹ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਤੋਂ ਅਲੱਗ ਚੰਡੀਗੜ੍ਹ ਨੂੰ ਕਰ ਦਿੱਤਾ ਗਿਆ ਹੈ ਅਤੇ ਹੁਣ ਪੰਜਾਬ ਦਾ ਚੰਡੀਗੜ੍ਹ ਦੇ ਉਪਰ ਕੋਈ ਅਧਿਕਾਰ ਨਹੀਂ ਹੋਵੇਗਾ ਕਿਸੇ ਦੱਸਿਆ ਜਾ ਰਿਹਾ ਹੈ ਕਿ ਹੁਣ ਚੰਡੀਗਡ਼੍ਹ ਦੇ ਉੱਪਰ ਸਿੱਧਾ

ਕੇਂਦਰ ਦਾ ਹੀ ਅਧਿਕਾਰ ਹੋਵੇਗਾ ਅਤੇ ਜੋ ਵੀ ਪਾਲਸੀਆਂ ਪਹਿਲਾਂ ਪੰਜਾਬ ਵੱਲੋਂ ਚੰਡੀਗੜ੍ਹ ਦੇ ਵਿੱਚ ਲਾਗੂ ਕੀਤੀਆਂ ਜਾਂਦੀਆਂ ਸਨ ਹੁਣ ਕੇਂਦਰ ਸਰਕਾਰ ਦੇ ਵਲੋਂ ਹੀ ਚੰਡੀਗਡ਼੍ਹ ਦੇ ਵਿਚ ਸਾਰੀਆਂ ਪਾਲਸੀਆਂ ਲਾਗੂ ਕੀਤੀਆਂ ਜਾਣਗੀਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਾਜ਼ਾਰ ਨੂੰ ਕਦੇ ਵੱਲੋਂ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੇ ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਪੰਜਾਬ ਦਾ ਹੀ ਇੱਕ ਹਿੱਸਾ ਸੀ ਪਰ ਪੰਜਾਬ ਦੇ ਨਾਲ ਹਮੇਸ਼ਾ ਹੀ ਕੇਂਦਰ ਸਰਕਾਰ ਵੱਲੋਂ ਧੱਕਾ ਹੁੰਦਾ ਰਿਹਾ ਹੈ ਹੁਣ ਦੇਖਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬੀਆਂ ਦੇ ਵੱਲੋਂ ਇਸ ਸਬੰਧ ਵਿਚ ਕੀ ਕੀਤਾ ਜਾਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.