ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਸਵੇਰੇ ਸਵੇਰੇ ਇੱਥੇ ਮਾਰਿਆ ਛਾਪਾ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਆ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਵੱਡੇ ਪੱਧਰ ਤੇ ਪਰ ਕੰਮ ਕੀਤੇ ਜਾਣਗੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਧਾਇਕ ਵੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਉਪਰ ਕੰਮ ਕੀਤੇ ਜਾ ਰਹੇ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿਉਂ ਨਾ ਖਰੜ ਤੋਂ ਵਿਧਾਇਕ ਮੂਲ ਗਗਨ ਮਾਨ ਦੇ

ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਕ ਫੈਕਟਰੀ ਦੇ ਵੱਲੋਂ ਕੁਝ ਕੂੜਾ ਕਰਕਟ ਲਿਆ ਕੇ ਖਰੜ ਦੇ ਵਿਚ ਸੁੱਟਿਆ ਜਾ ਰਿਹਾ ਸੀ ਇਸ ਤੋਂ ਬਾਅਦ ਖਰੜ ਵਾਸੀਆਂ ਦੇ ਵੱਲੋਂ ਇਸ ਦੀ ਸ਼ਿਕਾਇਤ ਅਨਮੋਲ ਗਗਨ ਮਾਨ ਨੂੰ ਕੀਤੀ ਗਈ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਨੇ ਮੌਕੇ ਤੇ ਪਹੁੰਚ ਕੇ ਤੇ ਛਾਪਾ ਮਾਰਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਐੱਸ ਐੱਚ ਓ ਨੂੰ ਇਸ ਦੇ ਬਾਰੇ ਜਾਣਕਾਰੀ ਦਿੱਤੀ ਗਈ ਹੈ ਤੇ ਕਿਹਾ ਗਿਆ ਹੈ ਕਿ ਕਿਸ ਵਿਅਕਤੀ ਦੇ ਕਹਿਣ ਤੇ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੇ ਉਸ ਫੈਕਟਰੀ ਦੇ ਮਾਲਕ ਨੂੰ ਇਹ ਸੰਦੇਸ਼ ਦਿੱਤਾ ਗਿਆ ਹੈ ਕਿ ਉਹ ਇਸ ਕੂੜੇ ਕਰਕਟ ਨੂੰ ਇੱਥੋਂ ਚੁੱਕ ਕੇ ਆਪਣੇ ਪਿੰਡ ਦੇ ਵਿੱਚ ਹੀ

ਸੁੱਟਣ ਕਿਉਂਕਿ ਖਰੜ ਦੇ ਵਿਚ ਇਹ ਨਹੀਂ ਕਰਨ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਲੋਕਾਂ ਦੇ ਵੱਲੋਂ ਅਨਮੋਲ ਗਗਨ ਮਾਨ ਦੀ ਤਾਰੀਫ ਵੀ ਕੀਤੀ ਜਾਰੀ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਵਧੀਆ ਤਰੀਕੇ ਨਾਲ ਕੰਮਕਾਰ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.