ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦਾ ਸਿੱਧਾ ਸੰਪਰਕ ਮਹਿੰਗਾਈ ਦੇ ਨਾਲ ਹੁੰਦਾ ਹੈ ਇਸ ਦੇ ਨਾਲ ਜੁੜੀਆਂ ਖ਼ਬਰਾਂ ਪੈਟਰੋਲ ਅਤੇ ਡੀਜ਼ਲ ਦੇ ਬਾਰੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਜ਼ਿਆਦਾ ਵਾਧਾ ਹੋ ਜਾਣ ਦੇ ਕਾਰਨ ਇਹ ਸੌ ਰੁਪਏ ਤਕ ਜਾ ਪਹੁੰਚਿਆ ਹੈ ਉੱਥੇ ਦੱਸਿਆ ਜਾ ਰਿਹਾ ਹੈ ਕਿ ਡੀਜ਼ਲ ਦੀਆਂ

ਕੀਮਤਾਂ ਦੇ ਵਿੱਚ ਵੀ ਇਹ ਕੀਮਤਾਂ ਨੱਬੇ ਰੁਪਏ ਤੋਂ ਵੱਧ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਉੱਥੇ ਹੀ ਬਹੁਤ ਸਾਰੇ ਦੇਸ਼ ਅਜਿਹੇ ਹਨ ਜਿੱਥੇ ਕਿ ਹਾਲੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਘੱਟ ਹਨ ਕੇ ਉੱਥੋਂ ਦੇ ਲੋਕਾਂ ਨੂੰ ਬਹੁਤ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਦੱਸਿਆ ਰਹਿ ਕੇ ਲਿਥੀਅਮ ਦੇ ਵਿੱਚ ਪੈਟਰੋਲ ਦੀ ਕੀਮਤ ਦੋ ਰੁਪਏ ਅਤੇ ਕੁਝ ਪੈਸੇ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਕਿ ਸੀਰੀਆ ਦੇ ਵਿਚ ਵੀ ਚੌਵੀ ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ

ਪੈਟਰੋਲ ਦੀ ਕੀਮਤ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੇਸ਼ਾਂ ਦੇ ਵਿੱਚੋਂ ਕੀਮਤੀ ਇੰਨੀ ਜ਼ਿਆਦਾ ਘੱਟ ਹੈ ਤਾਂ ਸਾਡੇ ਦੇਸ਼ ਵਿੱਚ ਕਿਉਂ ਨਹੀਂ ਹੋ ਸਕਦੀ ਹੈ ਕਬਰ ਦੇ ਚਾਹਵਾਨਾਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.