ਪੰਜਾਬ ਦੇ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਹੋਇਆ ਵਾਧਾ

Uncategorized

ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਬਹੁਤ ਵਧ ਰਹੀਆਂ ਹਨ ਤਾਂ ਕਿ ਲੋਕਾਂ ਦੇ ਖਾਣ ਪੀਣ ਦੀਆਂ ਚੀਜ਼ਾਂ ਇੰਨੀਆਂ ਜ਼ਿਆਦਾ ਮਹਿੰਗੀਆਂ ਹੋ ਰਹੀਆਂ ਹਨ ਕਿ ਉਨ੍ਹਾਂ ਨੂੰ ਇਨ੍ਹਾਂ ਨੂੰ ਖ਼ਰੀਦਣ ਦੇ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਹੁਣ ਘਰ ਦੀ ਸਭ ਤੋਂ ਜ਼ਰੂਰੀ ਦੀ ਚਿਰ ਚੀਜ਼ ਦੁੱਧ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਹ ਹੁਣ ਦੁੱਧ ਦੀਆਂ ਕੀਮਤਾਂ ਦੇ ਵਿੱਚ ਵੱਡਾ ਵਾਧਾ ਹੋਇਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪ੍ਰਤੀ ਫੈਟ ਦੇ ਹਿਸਾਬ

ਨਾਲ ਦੁੱਧ ਦੀਆਂ ਕੀਮਤਾਂ ਦੇ ਵਿੱਚ ਵੀਹ ਰੁਪਏ ਤੱਕ ਦਾ ਵਾਧਾ ਹੋ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਬੱਚੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਮੁਸ਼ਕਲਾਂ ਦੇਖੀਆਂ ਜਾ ਰਹੀਆਂ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਕ ਅਪ੍ਰੈਲ ਤੋਂ ਬਾਅਦ ਇਹ ਕੀਮਤਾਂ ਲਾਗੂ ਕਰ ਦਿੱਤੀਆਂ ਜਾਣਗੀਆਂ ਜਿਸ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਉਹ ਬਹੁਤ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕੇ ਹਨ ਅਤੇ ਜੇਕਰ ਇਸ ਤਰੀਕੇ ਨਾਲ ਉਨ੍ਹਾਂ ਦੇ ਉੱਪਰ ਕਹਿਰ ਢਾਹਿਆ ਜਾਂਦਾ

ਹੈ ਤਾਂ ਉਨ੍ਹਾਂ ਨੇ ਸਮੱਸਿਆਵਾਂ ਹੋਰ ਵੀ ਵਧ ਜਾਣਗੀਆਂ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਮਹਿੰਗਾਈ ਦੇ ਉਪਰ ਨੱਥ ਪਾਉਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.