ਹੁਣੇ ਹੁਣੇ ਪੰਜਾਬ ਸਰਕਾਰ ਨੇ ਬਿਜਲੀ ਬਿਲਾਂ ਬਾਰੇ ਕੀਤਾ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਨੂੰ ਪੂਰਾ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਅਜਿਹਾ ਰਿਹਾ ਹੈ ਕਿ ਉਹਨਾਂ ਦੇ ਵੱਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ ਇਸ ਦੇ ਨਾਲ ਹੀ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦਸਹਿਰਾ ਹੁਣ ਬਿਜਲੀ ਵਿਭਾਗ ਨਾਲ ਜੁੜੀ ਹੋਈ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਬਿਜਲੀ ਦਰਾਂ ਨੂੰ ਲੈ ਕੇ ਵੱਡਾ

ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੋ ਕਿਲੋਵਾਟ ਤੋਂ ਉੱਪਰ ਦੀਆਂ ਤਰ੍ਹਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਯੂਨਿਟਾਂ ਦੇ ਹਿਸਾਬ ਦੇ ਨਾਲ ਇਨ੍ਹਾਂ ਦਰਾਂ ਦਾ ਖਰਚਾ ਦੱਸਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਦੋ ਕਿਲੋਵਾਟ ਤੋਂ ਉਪਰ ਅਤੇ ਤਿੰਨ ਸੌ ਯੂਨਿਟ ਤੋਂ ਜ਼ਿਆਦਾ ਬਿਜਲੀ ਦੀ ਖਪਤ ਕਰਨ ਵਾਲਿਆਂ ਨੂੰ ਬਿੱਲ ਆਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਵਾਅਦਾ ਵੀ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵਲੋਂ ਤਿੰਨ ਸੌ ਯੂਨਿਟ ਬਿਜਲੀ ਮੁਆਫ ਕੀਤੀ ਜਾਵੇਗੀ ਇਸ ਦੇ ਬਾਰੇ ਉਸ ਦੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ

ਯੋਜਨਾ ਨੂੰ ਲਾਗੂ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਵੱਧ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਅੱਧੇ ਨਾਲ ਕੀਤੇ ਗਏ ਵਾਅਦੇ ਸਰਕਾਰ ਨੂੰ ਪੂਰੇ ਕਰਨੇ ਚਾਹੀਦੇ ਹਨ ਅਤੇ ਜੇਕਰ ਪੰਜਾਬ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਇਹ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਲਈ ਬਹੁਤ ਮਾੜੀ ਸਾਬਤ ਹੋਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.