ਹੁਣ ਮੁਫ਼ਤ ਦੇ ਵਿੱਚ ਮਿਲਣਗੇ ਤਿੰਨ ਗੈਸ ਸਿਲੰਡਰ, ਕੇਂਦਰ ਸਰਕਾਰ ਦਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਅਕਸਰ ਹੀ ਲੋਕਾਂ ਦੇ ਲਈ ਬਹੁਤ ਬਹੁਤ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿਚ ਉਨ੍ਹਾਂ ਦੇ ਲਈ ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਕੇਂਦਰ ਸਰਕਾਰ ਦੇ ਵੱਲੋਂ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ ਭਾਰਤ ਦੇ ਲੋਕਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕੀਤਾ ਜਾ ਸਕੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਦੇ ਵਲੋਂ ਉਨ੍ਹਾਂ ਗ਼ਰੀਬ ਲੋਕਾਂ ਦੇ ਲਈ ਵੱਡੀ ਯੋਜਨਾ ਤਿਆਰ ਕੀਤੀ ਗਈ ਹੈ ਜਿਨ੍ਹਾਂ ਇਸ ਮੌਕੇ ਆਪਣੇ

ਘਰਾਂ ਦੇ ਵਿੱਚ ਖਾਣਾ ਪਕਾਉਣ ਦੇ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਹਿੰਗਾਈ ਦੇ ਦੌਰ ਵਿੱਚ ਸਭ ਕੁਝ ਮਹਿੰਗਾ ਹੀ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਆਮ ਵਿਅਕਤੀ ਦੀ ਜੇਬ ਤੇ ਬੋਝ ਵਧ ਰਿਹਾ ਹੈ ਇਸ ਦੌਰਾਨ ਐੱਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਵੀ ਕਈ ਵਾਰ ਵਾਧਾ ਹੋ ਚੁੱਕਿਆ ਹੈ ਪਰ ਹੁਣ ਐੱਲਪੀਜੀ ਸਿਲੰਡਰ ਸਰਕਾਰ ਵੱਲੋਂ ਮੁਫ਼ਤ ਦਿੱਤੇ ਜਾਣਗੇ ਇੰਨਾ ਹੀ ਨਹੀਂ ਸਰਕਾਰ ਵੱਲੋਂ ਸੀਐਨਜੀ ਦੀ ਕੀਮਤ ਵਿੱਚ ਕਟੌਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ ਇਸ ਨਾਲ ਵਧਦੀ ਮਹਿੰਗਾਈ ਵਿਚ ਕੁਝ ਰਾਹਤ ਜ਼ਰੂਰ ਮਿਲੇਗੀ ਇਸ ਵਾਰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਮੇਤ ਕਈ ਪਾਰਟੀਆਂ ਨੇ ਮੁਫ਼ਤ ਗੈਸ ਸਲੰਡਰ ਦੇਣ ਦਾ ਵਾਅਦਾ ਕੀਤਾ ਸੀ ਸਾਰੇ ਪੰਜ ਰਾਜਾਂ ਵਿੱਚ ਸਰਕਾਰਾਂ ਬਣ ਚੁੱਕੀਆਂ ਹਨ ਆਪਣੇ

ਵਾਅਦੇ ਨੂੰ ਪੂਰਾ ਕਰਨ ਵਜੋਂ ਪ੍ਰਮੋਦ ਸਾਵੰਤ ਦੀ ਅਗਵਾਈ ਵਾਲੀ ਗੋਆ ਦੀ ਭਾਜਪਾ ਸਰਕਾਰ ਨੇ ਇਕ ਸਾਲ ਵਿਚ ਤਿੰਨ ਐੱਲਪੀਜੀ ਸਿਲੰਡਰ ਮੁਫ਼ਤ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ ਪ੍ਰਮੋਦ ਸਾਵੰਤ ਨੇ ਅਠਾਈ ਮਾਰਚ ਨੂੰ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਗੋਆ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਗੇ ਅਤੇ ਸੂਬੇ ਨੂੰ ਵਿਕਾਸ ਦੇ ਰਾਹ ਤੇ ਲੈ ਕੇ ਜਾਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.