ਪੰਜਾਬ ਦੇ ਵਿੱਚ ਮੱਖੀਆਂ ਨੇ ਇੱਥੇ ਮਚਾਇਆ ਕਹਿਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕੋਂਕੇਨਾ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੈ ਕਿਉਂਕਿ ਇਸ ਬਾਰੇ ਕਦੇ ਕਿਸੇ ਨੇ ਸੂਚਨਾ ਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਸੰਗਰੂਰ ਦੇ ਇਕ ਪਿੰਡ ਭਗਵਾਨਪੁਰ ਤੋਂ ਸਾਹਮਣੇ ਆਇਆ ਜਿਥੇ ਕਿ ਦੱਸਿਆ ਜਾਵੇ ਕਿ ਇੱਥੇ ਇਸ ਪਿੰਡ ਦੇ ਕੋਲ ਕੁਝ ਪੋਲਟਰੀ ਫਾਰਮਰ ਜਿਸ ਦੇ ਕਾਰਨ ਇੱਥੇ ਪਿੰਡ ਦੇ ਵਿੱਚ ਬਹੁਤ ਜ਼ਿਆਦਾ ਮੱਖੀਆਂ ਹਨ ਜਿਸ ਦੇ ਕਾਰਨ ਲੋਕਾਂ ਦਾ ਜਿਊਣਾ ਬਹੁਤ ਖ਼ਰਾਬ ਹੋਇਆ ਪਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ

ਲੋਕਾਂ ਦਾ ਕਹਿਣਾ ਹੈ ਕਿ ਇਸ ਪਿੰਡ ਦੇ ਵਿੱਚ ਮੱਖੀਆਂ ਇੰਨਾ ਜ਼ਿਆਦਾ ਹਨ ਕਿ ਜਦੋਂ ਇਹ ਰੋਟੀ ਪਕਾਉਂਦੇ ਹਨ ਜਾਂ ਕੋਈ ਹੋਰ ਖਾਣ ਦੀ ਚੀਜ਼ ਬਣਾਉਂਦੇ ਹਨ ਤਾਂ ਉਸ ਦੇ ਵਿੱਚ ਬਹੁਤ ਸਾਰੀਆਂ ਮੱਖੀਆਂ ਡਿੱਗ ਪੈਂਦੀਆਂ ਹਨ ਅਤੇ ਇਨ੍ਹਾਂ ਨੂੰ ਹੁਣ ਆਪਣੇ ਘਰਾਂ ਦੇ ਉੱਪਰ ਮੱਛਰਦਾਨੀਆਂ ਲਗਾਉਣੀਆਂ ਪੈ ਰਹੀਆਂ ਹਨ ਜਿਸਦੇ ਕਾਰਨ ਕੇ ਜ਼ਿਆਦਾ ਮੱਖੀ ਇਨ੍ਹਾਂ ਦੇ ਘਰ ਦੇ ਅੰਦਰ ਨਾ ਆ ਸਕਣ ਪਰ ਫਿਰ ਵੀ ਬਹੁਤ ਸਾਰੀਆਂ ਅਜਿਹੀਆਂ ਮੱਖੀਆਂ ਹੁੰਦੀਆਂ ਹਨ ਯੋਜਨਾ ਦੇ ਕਾਰਨ ਰਾਹ ਜਾਂਦੀਆਂ ਜਿਸ ਨਾਲੇ ਨਾਲੋਂ ਬੋਸ ਨੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਲਦੀ ਤੋਂ ਜਲਦੀ ਸਰਕਾਰ ਨੂੰ ਕੁਝ ਕਰਨਾ

ਚਾਹੀਦਾ ਹੈ ਤੇ ਉਨ੍ਹਾਂ ਪੋਲਟਰੀ ਫਾਰਮਾਂ ਨੂੰ ਬੰਦ ਕਰਾਉਣਾ ਚਾਹੀਦਾ ਹੈ ਜਿਨ੍ਹਾਂ ਦੇ ਕਾਰਨ ਇਹ ਮੱਖੀਆਂ ਇੱਥੇ ਆਉਂਦੀਆਂ ਹਨ ਅਤੇ ਇਨ੍ਹਾਂ ਦਾ ਜਿਊਣਾ ਬਹੁਤ ਜ਼ਿਆਦਾ ਦੁੱਭਰ ਹੋ ਚੁੱਕਿਆ ਹੈ ਤੇ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.