ਕਿਸਾਨ ਦੀ ਪੱਕੀ ਫਸਲ ਨੂੰ ਲੱਗ ਗਈ ਅੱਗ, ਹੋਇਆ ਇਨ੍ਹਾਂ ਨੁਕਸਾਨ

Uncategorized

ਅਕਸਰ ਹੀ ਦੇਖਿਆ ਜਾਂਦਾ ਹੈ ਕਿ ਜਦੋਂ ਵੀ ਪਾਰਟੀਆਂ ਦਾ ਸੀਜ਼ਨ ਆਉਂਦਾ ਹੈ ਜਾਣੀ ਕਿ ਜੋ ਵੀ ਕਣਕਾਂ ਨੂੰ ਵੱਢਣ ਦਾ ਸਮਾਂ ਆਉਂਦਾ ਹੈ ਤਾਂ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਦੇ ਹਨ ਜਿਨ੍ਹਾਂ ਦੇ ਨਾਲ ਕਿਸਾਨਾਂ ਨੂੰ ਬਹੁਤ ਵੱਡੀ ਨੁਕਸਾਨ ਹੁੰਦੇ ਹਨ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਕਰ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿੰਡ ਕੁਲਾਣਾ ਦੇ ਵਿਚ ਇੱਥੇ ਇਕ ਸ਼ਾਰਟ ਸਰਕਟ ਦੇ ਕਾਰਨ ਇੱਥੇ ਅੱਗ ਲੱਗ ਗਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋ ਚੁੱਕੀ ਹੈ ਇਸ ਤੋਂ ਬਾਅਦ ਦੱਸਿਆ ਜਾ

ਰਿਹਾ ਹੈ ਕਿ ਅੱਧੇ ਏਕੜ ਦੇ ਕਰੀਬ ਕਣਕ ਨੂੰ ਸੇਕ ਅੱਗ ਲੱਗਣ ਦੇ ਕਾਰਨ ਨੁਕਸਾਨ ਪਹੁੰਚਿਆ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਕਿਸਾਨ ਯੂਨੀਅਨ ਦੇ ਆਗੂ ਦੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਕਿ ਹੈ ਕਿ ਜਿਸ ਕਿਸਾਨ ਦੇ ਇਹ ਨੁਕਸਾਨ ਹੋਇਆ ਹੈ ਉਸ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਉਥੇ ਹੀ ਹੁਣ ਕਿਸਾਨਾਂ ਦੇ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਸਾਰੇ ਹੀ ਕਿਸਾਨ ਇਸ ਗੱਲ ਦਾ ਧਿਆਨ ਰੱਖਣ ਕਿਉਂਕਿ ਕਣਕਾਂ ਪੱਕੀਆਂ ਚੁੱਕੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਵਿੱਚ ਕਣਕ ਸ਼ਾਰਟ ਸਰਕਟ ਦੇ ਕਾਰਨ ਕਣਕ ਸੜ ਜਾਂਦੀ ਹੈ ਇਸਦੇ ਲਈ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਕਿਸਾਨਾਂ ਨੂੰ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਜਿੱਥੇ ਵੀ ਇਹ ਤਾਰਾਂ ਲੰਘਦੀਆਂ ਹਨ

ਉਤਸਵ ਦੇ ਹੇਠੋਂ ਦੀ ਸਾਰੀ ਕਣਕ ਨੂੰ ਵੱਟ ਦੇਣ ਤਾਂ ਜੋ ਉਸ ਦੀ ਦੂਜੀ ਕਣਕ ਨੂੰ ਨੁਕਸਾਨ ਨਾ ਪਹੁੰਚ ਸਕੇ ਆਖ਼ਰੀ ਦੇਖਿਆ ਜਾਂਦਾ ਹੈ ਕਿ ਅਜਿਹੇ ਮਾਮਲੇ ਹਰ ਵਾਰ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਕਿ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਚਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.