ਨਵਜੋਤ ਸਿੰਘ ਸਿੱਧੂ ਦੇ ਨਾਲ ਗਲੀ ਹੋਈ ਵੱਡੀ ਖਬਰ ਆਈ ਸਾਹਮਣੇ

Uncategorized

ਜਿਵੇਂ ਕਿ ਸਾਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੋਨਾਂ ਦੇ ਵਿੱਚ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਵਿੱਚ ਕਾਟੋ ਕਲੇਸ਼ ਛਿੜਿਆ ਹੋਇਆ ਹੈ ਜਿਸ ਤੋਂ ਵਾਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਨਵਜੋਤ ਸਿੰਘ ਸਿੱਧੂ ਜੋ ਕਿ ਸਾਬਕਾ ਪ੍ਰਧਾਨ ਉਨ੍ਹਾਂ ਤੋਂ ਅਸਤੀਫਾ ਲੈ ਲਿਆ ਗਿਆ ਸੀ ਇਸ ਤੋਂ ਵੱਧ ਸਹਿ ਰਿਹਾ ਹੈ ਕਿ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ

ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਦੋ ਅਪ੍ਰੈਲ ਨੂੰ ਫਿਰ ਨਵਜੋਤ ਸਿੰਘ ਸਿੱਧੂ ਦੇ ਘਰ ਵਿਖੇ ਇਕ ਮੀਟਿੰਗ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਥੋੜ੍ਹੇ ਸਮੇਂ ਦੇ ਵਿਚ ਹੀ ਨਵਜੋਤ ਸਿੰਘ ਸਿੱਧੂ ਦੇ ਘਰ ਵਿੱਚ ਇਹ ਚੌਥੀ ਮੀਟਿੰਗ ਹੈ ਜਿਥੇ ਕਿ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਵਰਕਰ ਪਹੁੰਚਦੇ ਹਨ ਅਤੇ ਦੱਸਿਆ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਵਿਕਾਸ ਲਈ ਕੰਮ

ਕਰਨਾ ਚਾਹੁੰਦੇ ਹਨ ਇਸ ਲਈ ਉਹ ਪੰਜਾਬ ਦੇ ਲਈ ਆਖ਼ਰੀ ਸਾਹਾਂ ਤਕ ਲੜਦੇ ਰਹਿਣਗੇ ਇਸ ਦੇ ਨਾਲ ਹੀ ਦੱਸੇ ਜਾ ਰਹੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਬਣਨਾ ਚਾਹੁੰਦੇ ਹਨ ਇਸ ਲਈ ਹੀ ਉਨ੍ਹਾਂ ਦੇ ਵੱਲੋਂ ਅਜਿਹਾ ਕੁਝ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.