ਸਿੱਖਿਆ ਮੰਤਰੀ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਬਚਾਵਾਂ ਦੀ ਪਾਠ ਦੀ ਸਰਕਾਰ ਬਣ ਚੁੱਕੀ ਹੈ ਅਤੇ ਸਾਰੇ ਹੀ ਲੋਕਾਂ ਦੇ ਵਲੋਂ ਇਹ ਉਮੀਦ ਵੀ ਕੀਤੀ ਜਾ ਰਹੀ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੀ ਕੈਬਨਿਟ ਚ ਲਈ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਉਹਨਾਂ ਦੇ ਵੱਲੋਂ ਸਿੱਖਿਆ ਮੰਤਰੀ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੌਣ ਮੀਤ ਹੇਅਰ ਦੇ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ

ਵੱਲੋਂ ਦੱਸਿਆ ਗਿਆ ਹੈ ਕਿ ਹੁਣ ਜੇਕਰ ਕੋਈ ਵੀ ਵਿਅਕਤੀ ਜਾਂ ਫਿਰ ਬੱਚਿਆਂ ਦੇ ਮਾਪਿਆਂ ਨੂੰ ਸਕੂਲਾਂ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਦੇ ਲਈ ਗੁਰਮੀਤ ਮੀਤ ਹੇਅਰ ਦੇ ਵਲੋਂ ਇਕ ਟੌਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਇਨ੍ਹਾਂ ਨੰਬਰਾਂ ਤੇ ਫੋਨ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਹ ਸ਼ਿਕਾਇਤ ਦੇ ਵਿਚ ਦੋਸ਼ੀ ਵਿਅਕਤੀ ਸੱਚਮੁੱਚ ਹੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਜਾ ਰਿਹਾ ਹੈ ਕਿ 9554000000,9814406050 ਨੰਬਰ ਤੇ ਫੋਨ ਕਰ ਕੇ ਤੁਸੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਾਰਤ ਤਾਂ ਲੋਕਾਂ ਦਾ ਕਹਿਣਾ ਹੈ ਕਿ ਮਿਥਿਆ ਅਤੇ ਵੱਲ ਇਹ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਹੈ ਕਿ ਮੀਤ ਹੇਅਰ ਦੇ ਵੱਲੋਂ ਆਉਣ ਵਾਲੇ ਸਮੇਂ ਦੇ ਵਿਚ ਵੀ ਬਹੁਤ ਵਧੀਆ ਕੰਮ ਕਰ

ਕੀਤਾ ਜਾਵੇਗਾ ਹੁਣ ਦੇਖਣਾ ਹੋਵੇਗਾ ਕਿ ਮੀਤ ਹੇਅਰ ਦੇ ਵੱਲੋਂ ਕੀਤੇ ਗਏ ਇਸ ਨੰਬਰ ਦਾ ਸਕੂਲਾਂ ਦੇ ਉੱਪਰ ਕਿੰਨਾ ਪ੍ਰਭਾਵ ਪੈਂਦਾ ਹੈ ਕਿਉਂਕਿ ਜ਼ਿਆਦਾਤਰ ਸਕੂਲਾਂ ਦੇ ਵੱਲੋਂ ਮਾਪਿਆਂ ਦੇ ਨਾਲ ਬਹੁਤ ਬੁਰਾ ਵਿਵਹਾਰ ਕੀਤਾ ਜਾਂਦਾ ਹੈ ਹੁਣ ਦੇਖਣਾ ਹੋਵੇਗਾ ਕਿ ਮਾਪਿਆਂ ਦੇ ਨਾਲ ਇਨ੍ਹਾਂ ਸਕੂਲਾਂ ਦੇ ਵੱਲੋਂ ਕਿਹੋ ਜਿਹਾ ਸਲੂਕ ਕੀਤਾ ਜਾਂਦਾ ਹੈ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.