ਪੰਜਾਬ ਦੇ ਵਿੱਚ ਹੋ ਗਈ ਇਹ ਸ਼ਰ੍ਹੇਆਮ ਵੱਡੀ ਵਾਰਦਾਤ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਮੋਗਾ ਤੋਂ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਨੌਜਵਾਨ ਦਾ ਦਿਨ ਦਿਹਾੜੇ ਗੋ ਲੀ ਆਂ ਮਾਰ ਕੇ ਕ ਤ ਲ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਮਾਮਲਾ ਕਿਸੇ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਜਿਸ ਦੇ ਕਾਰਨ ਇੱਥੇ ਦੋ ਗੁੱਟਾਂ ਦੇ ਵਿੱਚ ਇਹ ਝੜਪ ਹੋਈ ਜਿਸ

ਵਿੱਚ ਇਸ ਨੌਜਵਾਨ ਦੀ ਮੌ ਤ ਹੋ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਹੈ ਜਿਸ ਤੋਂ ਬਾਅਦ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਉਨ੍ਹਾਂ ਦੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਵਿਅਕਤੀਆਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਵਲੋਂ ਹੀ ਸਾਰਾ ਕੁਝ ਕੀਤਾ ਗਿਆ ਹੈ ਉੱਥੇ ਹੀ ਦੱਸਿਆ ਜਾ ਰਿਹਾ ਹੈ ਇਸ ਹਮਲੇ ਦੇ ਵਿਚ ਇਸ ਮ੍ਰਿਤਕ ਨੌਜਵਾਨ ਦਾ ਭਰਾ ਵੀ ਜ਼ਖਮੀ ਹੋ ਗਿਆ ਹੈ ਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਹਸਪਤਾਲ ਦੇ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ

ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਪੁਲੀਸ ਦੇ ਵੱਲੋਂ ਹੀ ਸਹੀ ਤਰੀਕੇ ਨਾਲ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਦੇ ਕਾਰਨ ਇਨ੍ਹਾਂ ਨੌਜਵਾਨਾਂ ਦੇ ਹੌਸਲੇ ਇੰਨੇ ਜ਼ਿਆਦਾ ਵਧੇ ਹੋਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.