ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਤੇ ਨਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਇਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਕਾਟੋ ਕਲੇਸ਼ ਛਿੜਿਆ ਹੋਇਆ ਸੀ ਜਿਸ ਵਿਚ ਦੱਸਿਆ ਜਾਵੇ ਕਿ ਚਰਨਜੀਤ ਚੰਨੀ ਪੰਜਾਬ ਦੇ ਵੱਲੋਂ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਸਨ ਜਿਸ ਤੋਂ ਬਾਅਦ ਇਸ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੇ ਇਸ ਬਾਰੇ ਉਨ੍ਹਾਂ ਦੇ ਹੀ ਵਰਕਰਾਂ ਵਲੋਂ ਬਹੁਤ ਜ਼ਿਆਦਾ

ਵਿਰੋਧਤਾ ਕੀਤੀ ਗਈ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਗਾਉਣ ਚਰਨਜੀਤ ਚੰਨੀ ਦੇ ਲਈ ਕੱਬਡੀ ਮਾੜੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਖ਼ਿਲਾਫ਼ ਈਡੀ ਦੇ ਵੱਲੋਂ ਜਲੰਧਰ ਦੇ ਸੈਸ਼ਨ ਜੱਜ ਦੇ ਬੈਂਚ ਕੋਲ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਭਾਣਜੇ ਦੇ ਖਿਲਾਫ ਵੱਡੀ ਕਾਰਵਾਈ ਹੋ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਾਂਗਰਸੀ ਲੀਡਰ ਦੇ ਭਾਣਜੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਲੋਕਾਂ ਦੇ ਵੱਲੋਂ ਆਪਣੇ

ਅਹੁਦਿਆਂ ਦਾ ਫਾਇਦਾ ਉਠਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦੇ ਭਾਣਜੇ ਦੇ ਖਿਲਾਫ ਸੱਦਾ ਅਤੇ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.