ਅਮਰੀਕਾ ਦੇ ਵਿੱਚ ਹੋਇਆ ਵੱਡਾ ਹਮਲਾ ਹੋੲੀਅਾਂ ਇੰਨੀਆਂ ਜ਼ਿਆਦਾ ਮੌ ਤਾਂ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਉੱਪਰ ਬਹੁਤ ਭਿਆਨਕ ਹਮਲੇ ਕੀਤੇ ਗਏ ਹਨ ਜਿਸਦੇ ਵਿਚ ਯੂਕਰੇਨ ਦੇ ਬਹੁਤ ਸਾਰੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਉਨ੍ਹਾਂ ਦੇ ਵੱਲੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ ਇਸ ਹਮਲੇ ਦੀ ਦਹਿਸ਼ਤ ਨੇੜੇ ਲਗਦੇ ਦੇਸ਼ਾਂ ਦੇ ਵਿਚ ਵੀ ਦੇਖੀ ਜਾ ਰਹੀ ਇਸ ਦੇ ਨਾਲ ਹੀ ਅਮਰੀਕਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਵਿੱਚ ਹੁਣ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਦੀ ਰਾਜਧਾਨੀ ਦੇ ਵਿੱਚ ਇੱਕ

ਭਿਆਨਕ ਹਮਲਾ ਹਮਲਾ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਕੁਝ ਵਿਅਕਤੀਆਂ ਦੇ ਵੱਲੋਂ ਇੱਥੇ ਗੋ ਲੀ ਬਾ ਰੀ ਕੀਤੀ ਗਈ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਛੇ ਵਿਅਕਤੀਆਂ ਦੀ ਮੌ ਤ ਹੋ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਨੌੰ ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਉਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਇਸ ਤੋਂ ਵੱਧ ਸ਼ੈਲਰ ਹੈ ਕਿ ਪੁਲੀਸ ਦੇ ਵੱਲੋਂ ਹੁਣ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਉਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਸ ਕਾਰਨਾਂ ਕਰਕੇ ਇਹ ਸਾਰਾ ਮਾਮਲਾ ਸਾਹਮਣੇ ਆਇਆ ਹੈ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਵੱਖ ਵੱਖ ਬੁਝਾਰਤ ਜਨਤਾ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਲੋਕਾਂ ਨੂੰ ਲੱਗਦਾ ਸੀ ਕਿ ਵਿਦੇਸ਼ਾਂ ਵਿਚ ਜਾ

ਕੇ ਉਹ ਸੁਰੱਖਿਅਤ ਹਨ ਪਰ ਅੱਜਕੱਲ੍ਹ ਬਲੌਕ ਕਿਤੇ ਵੀ ਸੁਰੱਖਿਅਤ ਨਹੀਂ ਹਨ ਕਿਉਂਕਿ ਲੋਕਾਂ ਦੇ ਵਿੱਚ ਤੁਸੀਂ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਅਤੇ ਤਣਾਓ ਇੰਨਾ ਜ਼ਿਆਦਾ ਵਧ ਚੁੱਕਾ ਹੈ ਜਿਸਦੇ ਕਾਰਨ ਉਹ ਕੁਝ ਵੀ ਕਰ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.