ਛੱਬੀ ਜਨਵਰੀ ਨੂੰ ਲਾਲ ਕਿਲ੍ਹੇ ਉੱਪਰ ਝੰਡਾ ਝੁਲਾਉਣ ਵਾਲੇ ਜੁਗਰਾਜ ਸਿੰਘ ਦੇ ਪਰਿਵਾਰ ਦਾ ਕੀਤਾ ਗਿਆ ਸਨਮਾਨ
ਛੱਬੀ ਜਨਵਰੀ ਨੂੰ ਲਾਲ ਕਿਲ੍ਹੇ ਉਤੇ ਸ੍ਰੀ ਨਿਸ਼ਾਨ ਸਾਹਿਬ ਦਾ ਝੰਡਾ ਚਲਾਉਣ ਵਾਲੇ ਜੁਗਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਵੱਲੋਂ ਸਨਮਾਨ ਕੀਤਾ ਗਿਆ।ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕੰਵਲ ਚਡ਼੍ਹਤ ਸਿੰਘ ਦੇ ਯਤਨਾਂ ਸਦਕਾ ਜੁਗਰਾਜ ਸਿੰਘਾਂ ਦੇ ਪਰਿਵਾਰਕ ਮੈਂਬਰਾਂ […]
Continue Reading