ਵੱਡੀ ਖਬਰ : ਫਿਰੋਜ਼ਪੁਰ ’ਚ ਪੁਲਿਸ-ਗੈਂ.ਗਸਟਰਾਂ ਵਿਚਾਲੇ ਮੁਕਾਬਲਾ, ਕਰੌਸ ਫਾਇ.ਰਿੰਗ ’ਚ ਇੱਕ ਗੈਂਗਸਟਰ ਨੂੰ ਲੱਗੀ ਗੋ.ਲੀ
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐੱਸ.ਐੱਸ. ਪੀ. ਦੀਪਕ ਹਿਲੌਰੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਪੁਲਸ ਵੱਲੋਂ ਚੋਰਾਂ, ਲੁਟੇਰਿਆਂ, ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਸੀਆਈਏ ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੂੰ ਐੱਸ.ਪੀ. ਇਨਵੈਸਟੀਗੇਸ਼ਨ ਰਣਧੀਰ ਕੁਮਾਰ ਦੀ ਅਗਵਾਈ ਹੇਠ ਵੱਡੀ ਸਫ਼ਲਤਾ ਮਿਲੀ ਹੈ। ਬੀਤੀ ਦੇਰ ਰਾਤ ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ, ਉਨ੍ਹਾਂ ਦੀ ਪੁਲਸ ਪਾਰਟੀ […]
Continue Reading